Share on Facebook

Main News Page

ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਨੇ ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ 'ਤੇ ਗੁਰਦੁਅਰਾ ਭੋਰਾ ਸਾਹਿਬ ਗ਼ਾਜ਼ਿਆਬਾਦ ਵਿਖੇ ਗੁਰਮਤਿ ਵੀਚਾਰਾਂ ਕੀਤੀਆਂ

ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਨੇ ਕਬੀਰ ਜੀ ਦਾ ਉਚਾਰਣ ਕੀਤਾ ਸ਼ਬਦ ਗਾਇਨ ਕੀਤਾ, ਜਿਸ ਵਿੱਚ ਕਬੀਰ ਜੀ ਨੇ ਅਸਲੀ ਮਰਨਾ ਹੈ ਕੀ, ਉਸ ਬਾਰੇ ਚਾਨਣਾ ਪਾਇਆ ਹੈ, ਜਿਸ ਦੀ ਵਿਆਖਿਆ ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਨੇ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਪ੍ਰਸੰਗ 'ਚ ਕੀਤੀ।

ਗਉੜੀ ਕਬੀਰ ਜੀ ॥ ਜਿਹ ਮਰਨੈ ਸਭੁ ਜਗਤੁ ਤਰਾਸਿਆਸੋ ਮਰਨਾ ਗੁਰ ਸਬਦਿ ਪ੍ਰਗਾਸਿਆ ॥੧॥ ਅਬ ਕੈਸੇ ਮਰਉ ਮਰਨਿ ਮਨੁ ਮਾਨਿਆ ਮਰਿ ਮਰਿ ਜਾਤੇ ਜਿਨ ਰਾਮੁ ਨ ਜਾਨਿਆ ॥੧॥ ਰਹਾਉ ॥ ਮਰਨੋ ਮਰਨੁ ਕਹੈ ਸਭੁ ਕੋਈ ਸਹਜੇ ਮਰੈ ਅਮਰੁ ਹੋਇ ਸੋਈ ॥੨॥ ਕਹੁ ਕਬੀਰ ਮਨਿ ਭਇਆ ਅਨੰਦਾਗਇਆ ਭਰਮੁ ਰਹਿਆ ਪਰਮਾਨੰਦਾ ॥੩॥੨੦॥ {ਪੰਨਾ 327}


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top