Share on Facebook

Main News Page

ਪੂਰੇ ਗੁਰੂ ਦਾ ਆਸਰਾ ਲੈਣ ਨਾਲ, ਦੁਰਮਤਿ ਸੜ ਜਾਂਦੀ ਹੈ
-: ਪ੍ਰੋ. ਦਰਸ਼ਨ ਸਿੰਘ ਖ਼ਾਲਸਾ

27 ਦਿਸੰਬਰ 2015 ਨੂੰ ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਨੇ ਦਿੱਲੀ ਦੇ ਪਸਚਿਮ ਵਿਹਾਰ ਇਲਾਕੇ 'ਚ

ਪਉੜੀ ॥ ਜੀਅ ਕੀ ਬਿਰਥਾ ਹੋਇ ਸੁ ਗੁਰ ਪਹਿ ਅਰਦਾਸਿ ਕਰਿ ॥ ਛੋਡਿ ਸਿਆਣਪ ਸਗਲ ਮਨੁ ਤਨੁ ਅਰਪਿ ਧਰਿ ਪੂਜਹੁ ਗੁਰ ਕੇ ਪੈਰ ਦੁਰਮਤਿ ਜਾਇ ਜਰਿ ॥ ਸਾਧ ਜਨਾ ਕੈ ਸੰਗਿ ਭਵਜਲੁ ਬਿਖਮੁ ਤਰਿ ਸੇਵਹੁ ਸਤਿਗੁਰ ਦੇਵ ਅਗੈ ਨ ਮਰਹੁ ਡਰਿ ਖਿਨ ਮਹਿ ਕਰੇ ਨਿਹਾਲੁ ਊਣੇ ਸੁਭਰ ਭਰਿਮਨ ਕਉ ਹੋਇ ਸੰਤੋਖੁ ਧਿਆਈਐ ਸਦਾ ਹਰਿਸੋ ਲਗਾ ਸਤਿਗੁਰ ਸੇਵ ਜਾ ਕਉ ਕਰਮੁ ਧੁਰਿ ॥੬॥ {ਪੰਨਾ 519}

ਦਾ ਕੀਰਤਨ ਅਤੇ ਗੁਰਮਤਿ ਵੀਚਾਰਾਂ ਕੀਤੀਆਂ। ਉਨ੍ਹਾਂ ਨੇ ਪੂਰੇ ਸਤਿਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਨਾਲ ਦ੍ਰਿੜਤਾ ਨਾਲ ਜੁੜਨ ਦਾ ਹੋਕਾ ਦਿੱਤਾ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top