Share on Facebook

Main News Page

ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਅਤੇ ਭਾਈ ਪਰਮਜੀਤ ਸਿੰਘ ਉਤਰਾਖੰਡ ਨੇ ਨਾਗਪੁਰ ਵਿਖੇ ਗੁਰਮਤਿ ਵੀਚਾਰਾਂ ਕੀਤੀਆਂ

ਨਾਗਪੁਰ ਵਿਖੇ ਅਖੀਰਲੇ ਦੀਵਾਨ ਦੀ ਹਾਜ਼ਰੀ ਭਰਦਿਆਂ ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਨੇ

ਮ: ੩ ॥ ਘਰ ਹੀ ਮਹਿ ਅੰਮ੍ਰਿਤੁ ਭਰਪੂਰੁ ਹੈ ਮਨਮੁਖਾ ਸਾਦੁ ਨ ਪਾਇਆ ਜਿਉ ਕਸਤੂਰੀ ਮਿਰਗੁ ਨ ਜਾਣੈ ਭ੍ਰਮਦਾ ਭਰਮਿ ਭੁਲਾਇਆ ਅੰਮ੍ਰਿਤੁ ਤਜਿ ਬਿਖੁ ਸੰਗ੍ਰਹੈ ਕਰਤੈ ਆਪਿ ਖੁਆਇਆ ॥ {ਪੰਨਾ 644} ਸ਼ਬਦ ਦਾ ਗਾਇਨ ਅਤੇ ਗੁਰਮਤਿ ਵੀਚਾਰਾਂ ਕੀਤੀਆਂ।

ਭਾਈ ਪਰਮਜੀਤ ਸਿੰਘ ਉਤਰਾਖੰਡ ਨੇ...

ਸੋਰਠਿ ਮਹਲਾ ੫ ॥ ਗੁਰਿ ਪੂਰੈ ਕੀਤੀ ਪੂਰੀ ॥ ਪ੍ਰਭੁ ਰਵਿ ਰਹਿਆ ਭਰਪੂਰੀ ॥ ਖੇਮ ਕੁਸਲ ਭਇਆ ਇਸਨਾਨਾ ॥ ਪਾਰਬ੍ਰਹਮ ਵਿਟਹੁ ਕੁਰਬਾਨਾ ॥੧॥ ਗੁਰ ਕੇ ਚਰਨ ਕਵਲ ਰਿਦ ਧਾਰੇ ॥ ਬਿਘਨੁ ਨ ਲਾਗੈ ਤਿਲ ਕਾ ਕੋਈ ਕਾਰਜ ਸਗਲ ਸਵਾਰੇ ॥੧॥ ਰਹਾਉ ॥ ਮਿਲਿ ਸਾਧੂ ਦੁਰਮਤਿ ਖੋਏ ॥ ਪਤਿਤ ਪੁਨੀਤ ਸਭ ਹੋਏ ॥ ਰਾਮਦਾਸਿ ਸਰੋਵਰ ਨਾਤੇ ॥ ਸਭ ਲਾਥੇ ਪਾਪ ਕਮਾਤੇ ॥੨॥ ਗੁਨ ਗੋਬਿੰਦ ਨਿਤ ਗਾਈਐ ॥ ਸਾਧਸੰਗਿ ਮਿਲਿ ਧਿਆਈਐ ॥ ਮਨ ਬਾਂਛਤ ਫਲ ਪਾਏ ॥ ਗੁਰੁ ਪੂਰਾ ਰਿਦੈ ਧਿਆਏ ॥੩॥ ਗੁਰ ਗੋਪਾਲ ਆਨੰਦਾ ॥ ਜਪਿ ਜਪਿ ਜੀਵੈ ਪਰਮਾਨੰਦਾ ॥ ਜਨ ਨਾਨਕ ਨਾਮੁ ਧਿਆਇਆ ॥ ਪ੍ਰਭ ਅਪਨਾ ਬਿਰਦੁ ਰਖਾਇਆ ॥੪॥੧੦॥੬੦॥ {ਪੰਨਾ 624}

ਸ਼ਬਦ ਦੇ ਵਿਚਾਰ ਨਾਲ ਸੰਗਤਾਂ ਨਾਲ ਸਾਂਝ ਪਾਈ। ਉਪਰੰਤ ਸੰਗਤਾਂ ਨੇ ਨਿੱਘੀ ਵਿਦਾਇਗੀ ਦੇਕੇ ਅਗਲੇ ਸ਼ਹਿਰ ਬੈਤੂਲ (ਮੱਧ ਪ੍ਰਦੇਸ਼) ਰਵਾਨਾ ਕੀਤਾ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top