Share on Facebook

Main News Page

ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਅਤੇ ਭਾਈ ਪਰਮਜੀਤ ਸਿੰਘ ਉੱਤਰਾਖੰਡ ਨੇ ਗਾਜ਼ੀਆਬਾਦ ਵਿਖੇ ਗੁਰਮਤਿ ਵੀਚਾਰਾਂ ਕੀਤੀਆਂ

ਗੁਰੂ ਹਰ ਰਾਇ ਜੀ ਦੇ ਪ੍ਰਕਾਸ਼ ਦਿਹਾੜੇ 'ਤੇ 20 ਫਰਵਰੀ 2016 ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਸੁੰਧਰਾ (ਗਾਜ਼ੀਆਬਾਦ) ਵਿਖੇ ਪੋ੍. ਦਰਸ਼ਨ ਸਿੰਘ ਖ਼ਾਲਸਾ ਵੱਲੋਂ ਕੀਰਤਨ ਦੀ ਹਾਜ਼ਰੀ-ਗਾਇਨ ਕੀਤਾ ਸ਼ਬਦ

ਗਉੜੀ ਮਹਲਾ ੫ ॥ ਖਾਦਾ ਪੈਨਦਾ ਮੂਕਰਿ ਪਾਇ ॥ ਤਿਸ ਨੋ ਜੋਹਹਿ ਦੂਤ ਧਰਮਰਾਇ ॥੧॥ ਤਿਸੁ ਸਿਉ ਬੇਮੁਖੁ ਜਿਨਿ ਜੀਉ ਪਿੰਡੁ ਦੀਨਾ ॥ ਕੋਟਿ ਜਨਮ ਭਰਮਹਿ ਬਹੁ ਜੂਨਾ ॥੧॥ ਰਹਾਉ ॥ ਸਾਕਤ ਕੀ ਐਸੀ ਹੈ ਰੀਤਿ ॥ ਜੋ ਕਿਛੁ ਕਰੈ ਸਗਲ ਬਿਪਰੀਤਿ ॥੨॥ ਜੀਉ ਪ੍ਰਾਣ ਜਿਨਿ ਮਨੁ ਤਨੁ ਧਾਰਿਆ ॥ ਸੋਈ ਠਾਕੁਰੁ ਮਨਹੁ ਬਿਸਾਰਿਆ ॥੩॥ ਬਧੇ ਬਿਕਾਰ ਲਿਖੇ ਬਹੁ ਕਾਗਰ ॥ ਨਾਨਕ ਉਧਰੁ ਕ੍ਰਿਪਾ ਸੁਖ ਸਾਗਰ ॥੪॥ ਪਾਰਬ੍ਰਹਮ ਤੇਰੀ ਸਰਣਾਇ ॥ ਬੰਧਨ ਕਾਟਿ ਤਰੈ ਹਰਿ ਨਾਇ ॥੧॥ ਰਹਾਉ ਦੂਜਾ ॥੭੮॥੧੪੭॥ {ਪੰਨਾ 195}

ਅਤੇ ਰਾਤ ਦੇ ਦੂਸਰੇ ਦੀਵਾਨ ਰਾਜ ਨਗਰ (ਗਾਜ਼ੀਆਬਾਦ) ਵਿਖੇ

ਸਲੋਕ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਰਤੇ ਸੇਈ ਜਿ ਮੁਖੁ ਨ ਮੋੜੰਨ੍ਹ੍ਹਿ ਜਿਨ੍ਹ੍ਹੀ ਸਿਞਾਤਾ ਸਾਈ ॥ ਝੜਿ ਝੜਿ ਪਵਦੇ ਕਚੇ ਬਿਰਹੀ ਜਿਨ੍ਹ੍ਹਾ ਕਾਰਿ ਨ ਆਈ ॥੧॥ ਧਣੀ ਵਿਹੂਣਾ ਪਾਟ ਪਟੰਬਰ ਭਾਹੀ ਸੇਤੀ ਜਾਲੇ ॥ ਧੂੜੀ ਵਿਚਿ ਲੁਡੰਦੜੀ ਸੋਹਾਂ ਨਾਨਕ ਤੈ ਸਹ ਨਾਲੇ ॥੨॥ {ਪੰਨਾ 1425}

ਸ਼ਬਦ ਦਾ ਗਾਇਨ ਕੀਤਾ ਅਤੇ ਗੁਰਮਤਿ ਵੀਚਾਰਾਂ ਕੀਤੀਆਂ।

ਸਮਾਗਮ ਵਿੱਚ ਭਾਈ ਪਰਮਜੀਤ ਸਿੰਘ ਉੱਤਰਾਖੰਡ ਜੀ ਨੇ ਵੀ ਹਾਜ਼ਰੀ ਭਰੀ ਅਤੇ ਗੁਰਮਤਿ ਵਿਖਿਆਨਾਂ ਨਾਲ ਸੰਗਤਾਂ ਨੂੰ ਜਾਗਰਤ ਕੀਤਾ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top