Share on Facebook

Main News Page

'ਆਪ' ਦੇ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਹੋਇਆ ਹਮਲਾ

'ਆਪ' ਦੇ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਹੋਇਆ ਹਮਲਾ ਕਈ ਸਵਾਲ ਖੜੇ ਕਰਦਾ ਹੈ, ਪੰਜਾਬ ਦੀ ਮੌਜੂਦਾ ਸਰਕਾਰ ਵੋਟਾਂ ਰਾਹੀਂ ਨਹੀਂ ਡਾਂਗਾਂ ਰਾਹੀਂ ਕਾਬਜ਼ ਰਹਿਣਾ ਚਾਹੁੰਦੀ ਹੈ? ਵੀ.ਆਈ.ਪੀ. ਕਲਚਰ ਨੂੰ ਕੀ ਠੀਕ ਮੰਨ ਲੈਣਾ ਚਾਹੀਦਾ ਹੈ ਕਿ ਕੋਈ ਸਿਆਸੀ ਵਿਅਕਤੀ ਬਿਨਾਂ ਸਕਿਓਰਿਟੀ ਦੇ ਨਹੀਂ ਚੱਲ ਸਕਦਾ? ਪੁਲਿਸ ਦੀ ਮੌਜੂਦਗੀ ਵਿੱਚ ਹੋਇਆ ਇਹ ਹਮਲਾ ਇਸ ਹਮਲੇ ਪਿੱਛੇ ਸਿਆਸੀ ਇਸ਼ਾਰੇ ਦੀ ਗਵਾਹੀ ਭਰਦਾ ਹੈ? ਇਹ ਹਮਲਾ ਇੱਸ ਗੱਲ ਵੱਲ ਵੀ ਇਸ਼ਾਰਾ ਕਰਦਾ ਹੈ ਕਿ ਵਿਧਾਨ ਸਭਾ ਦੀਆਂ ਆਓਣ ਵਾਲੀਆਂ ਚੋਣਾਂ ਵਿੱਚ ਕਿਸ ਤਰ੍ਹਾਂ ਦੇ ਹਾਲਾਤ ਬਣਾਏ ਜਾ ਸਕਦੇ ਹਨ!!!!!!!


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top