Share on Facebook

Main News Page

ਦਾਸਤਾਨ-ਏ-ਹੈਵਾਨੀਅਤ
ਦਰਬਾਰ ਸਾਹਿਬ ਦੇ ਗਲਿਆਰਾਂ ਵਿੱਚ ਬੱਚਿਆਂ ਨਾਲ ਹੁੰਦੇ ਸ਼ਾਰੀਰਿਕ ਸ਼ੋਸ਼ਣ ਅਤੇ ਗਾਇਬ ਹੁੰਦੇ ਬੱਚਿਆਂ ਦੀ ਦੁਖਭਰੀ ਦਾਸਤਾਨ
: ਅਮਨਦੀਪ ਸਿੰਘ amanludhiana9@gmail.com 98558 67654

- ਸ. ਬਲਦੇਵ ਸਿੰਘ ਸਿਰਸਾ ਨੇ ਅਮਨਦੀਪ ਸਿੰਘ ਦੀ ਇਸ ਮਸਲੇ 'ਤੇ ਮਦਦ ਕੀਤੀ...
- ਪੰਚ ਪ੍ਰਧਾਨੀ ਨੇ ਕੋਈ ਬਹੁਤਾ ਹੱਥ ਪੱਲਾ ਨਹੀਂ ਫੜਾਇਆ...
- ਕਰਨੈਲ ਸਿੰਘ ਪੀਰ ਮੁਹੰਮਦ ਲਾਰੇ ਲਾਉਂਦਾ ਰਿਹਾ...
- ਡਾ. ਹਰਸ਼ਿੰਦਰ ਕੌਰ ਨੇ ਕਿਹਾ ਕਿ ਜੇ ਇਸ ਮਸਲੇ 'ਤੇ ਆਵਾਜ਼ ਉਠਾਈ ਤਾਂ ਸ਼੍ਰੋਮਣੀ ਕਮੇਟੀ ਵਾਲੇ ਮੈਂਨੂੰ ਕੱਚੀ ਨੂੰ ਖਾ ਜਾਣਗੇ...
- ਗਲਿਆਰਾ ਥਾਣਾ ਵੀ ਦੋਸ਼ੀਆਂ ਨੂੰ ਬਚਾਉਂਦਾ ਰਿਹਾ...
- ਮੱਕੜ ਤੇ ਸ਼੍ਰੋਮਣੀ ਕਮੇਟੀ ਨੇ ਕੋਈ ਸਾਥ ਨਾ ਦਿੱਤਾ...


ਜੇ ਕਿਸੇ ਪਾਠਕ ਨੇ ਕੁਮੈਂਟ ਕਰਨਾ ਹੋਵੇ ਤਾਂ ਇੱਥੇ ਕਲਿੱਕ ਕਰਕੇ ਕਰ ਸਕਦਾ ਹੈ।


ਵਾਹਿ ਗੁਰੂ ਜੀ ਕਾ ਖ਼ਾਲਸਾ, ਵਾਹਿ ਗੁਰੂ ਜੀ ਕੀ ਫ਼ਤਿਹ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org  and cannot be held responsible for their views.  Read full details....

Go to Top