Share on Facebook

Main News Page

ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ ਦਲ ਬਾਦਲ ਦੇ ਉਮੀਦਵਾਰਾਂ ਦਾ ਡੱਟ ਕੇ ਸਾਥ ਦੇਣ ਦੀ ਅਪੀਲ
 

ਬਹੁਤਿਆਂ ਨੇ ਇਹ ਕਹਿਣਾ ਹੈ ਕਿ ਬਲਵੰਤ ਸਿੰਘ ਰਾਜੋਆਣਾ ਦੀ ਅਪੀਲ ਨਕਲੀ ਹੈ, ਇਹ ਚਿੱਠੀ ਨਕਲੀ ਹੈ.. ਉਹ ਜ਼ਰਾ ਇਸ ਖ਼ਬਰ ਵੱਲ ਧਿਆਨ ਦੇਣ... ਜੋ ਜਨਵਰੀ 2012 ਦੀ ਹੈ, ਜਿਸ ਵਿੱਚ ਬਲਵੰਤ ਸਿੰਘ ਰਾਜੋਆਣਾ ਬਾਦਲ ਦੇ ਪਿੱਠੂ ਪਰਮਜੀਤ ਸਿੰਘ ਨਾਲ ਖੜਾ ਹੈ, ਤੇ ਬਾਦਲ ਦਲ ਦਾ ਸਾਥ ਦੇਣ ਦੀ ਅਪੀਲ ਵੀ ਕਰ ਰਿਹਾ ਹੈ, ਜਿਸਦੀ ਖਬਰ ਖ਼ਾਲਸਾ ਨਿਊਜ਼ ਨੇ 2012 ਵਿੱਚ ਵੀ ਲਗਾਈ ਸੀ, ਜੋ ਕਿ ਥੱਲੇ ਦਿੱਤੇ ਲਿੰਕ 'ਤੇ ਦੇਖੀ ਜਾ ਸਕਦੀ ਹੈ। Click here for link of the news...

- ਸੰਪਾਦਕ ਖ਼ਾਲਸਾ ਨਿਊਜ਼




ਜੇ ਕਿਸੇ ਪਾਠਕ ਨੇ ਕੁਮੈਂਟ ਕਰਨਾ ਹੋਵੇ ਤਾਂ ਇੱਥੇ ਕਲਿੱਕ ਕਰਕੇ ਕਰ ਸਕਦਾ ਹੈ।


ਵਾਹਿ ਗੁਰੂ ਜੀ ਕਾ ਖ਼ਾਲਸਾ, ਵਾਹਿ ਗੁਰੂ ਜੀ ਕੀ ਫ਼ਤਿਹ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org  and cannot be held responsible for their views.  Read full details....

Go to Top