Share on Facebook

Main News Page

ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਦੋ ਰੋਜ਼ਾ ਗੁਰਮਤਿ ਪ੍ਰਚਾਰ ਫੇਰੀ 'ਤੇ ਜੰਮੂ ਪਹੁੰਚੇ

ਜਿਹੜੇ ਕਈ ਵਿਦਵਾਨ ਜੰਮੂ ਬੈਠੇ ਕਲਮ ਘਿਸਾਈ ਕਰਦੇ ਹਨ, ਉਨ੍ਹਾਂ ਲਈ ਸੁਨਿਹਰੀ ਮੌਕਾ ਹੈ ਆਹਮਣੋ ਸਾਹਮਣੇ ਹੋਕੇ ਗੱਲ ਕਰਣ ਦਾ। ਬਾਅਦ ਵਿੱਚ ਮਿਹਣੇ ਮਾਰਨ ਨਾਲੋਂ ਬੈਠ ਕੇ ਵੀਚਾਰ ਕਰ ਲੈਣ। ਧੰਨਵਾਦ। - ਸੰਪਾਦਕ ਖ਼ਾਲਸਾ ਨਿਊਜ਼


ਜੇ ਕਿਸੇ ਪਾਠਕ ਨੇ ਕੁਮੈਂਟ ਕਰਨਾ ਹੋਵੇ ਤਾਂ ਇੱਥੇ ਕਲਿੱਕ ਕਰਕੇ ਕਰ ਸਕਦਾ ਹੈ।


ਵਾਹਿ ਗੁਰੂ ਜੀ ਕਾ ਖ਼ਾਲਸਾ, ਵਾਹਿ ਗੁਰੂ ਜੀ ਕੀ ਫ਼ਤਿਹ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news | articles | audios | videos or any other contents published on www.khalsanews.org  and cannot be held responsible for their views.  Read full details....

Go to Top