Share on Facebook

Main News Page

ਪ੍ਰੋ. ਦਰਸ਼ਨ ਸਿੰਘ ਖਾਲਸਾ ਨੇ ਗੁਰਦੁਆਰਾ ਸਿੰਘ ਸਭਾ ਇੰਦ੍ਰਪੁਰਮ ਦਿੱਲੀ ਵਿਖੇ ਗੁਰਮਤਿ ਵਿਚਾਰਾਂ ਕੀਤੀਆਂ

ਪ੍ਰੋ. ਦਰਸ਼ਨ ਸਿੰਘ ਖਾਲਸਾ ਜੀ ਨੇ ਗੁਰਮਤਿ ਸਮਾਗਮ ਵਿਚ ਸ਼ਬਦ ਦੀ ਵਿਚਾਰ ਕੀਤੀ ....

ਸੋਰਠਿ ਮਹਲਾ ੫ ॥ ਭੂਖੇ ਖਾਵਤ ਲਾਜ ਨ ਆਵੈ ॥ ਤਿਉ ਹਰਿ ਜਨੁ ਹਰਿ ਗੁਣ ਗਾਵੈ ॥੧॥ ਅਪਨੇ ਕਾਜ ਕਉ ਕਿਉ ਅਲਕਾਈਐ ॥ ਜਿਤੁ ਸਿਮਰਨਿ ਦਰਗਹ ਮੁਖੁ ਊਜਲ ਸਦਾ ਸਦਾ ਸੁਖੁ ਪਾਈਐ ॥੧॥ ਰਹਾਉ ॥ ਜਿਉ ਕਾਮੀ ਕਾਮਿ ਲੁਭਾਵੈ ॥ ਤਿਉ ਹਰਿ ਦਾਸ ਹਰਿ ਜਸੁ ਭਾਵੈ ॥੨॥ ਜਿਉ ਮਾਤਾ ਬਾਲਿ ਲਪਟਾਵੈ ॥ ਤਿਉ ਗਿਆਨੀ ਨਾਮੁ ਕਮਾਵੈ ॥੩॥ ਗੁਰ ਪੂਰੇ ਤੇ ਪਾਵੈ ॥ ਜਨ ਨਾਨਕ ਨਾਮੁ ਧਿਆਵੈ ॥੪॥੧੯॥੮੩॥ {ਪੰਨਾ ੬੨੯}

ਪ੍ਰੋ. ਦਰਸ਼ਨ ਸਿੰਘ ਖਾਲਸਾ ਜੀ ਨੇ ਸ਼ਬਦ ਦੀ ਵੀਚਾਰ ਦੀ ਸਾਂਝ ਪਾਉਂਦਿਆਂ ਹੋਇਆ ਆਖਿਆ 'ਬੇਗਾਨੇ ਖੇਤ ਦੀ ਰਖਵਾਲੀ ਕਰਨ ਵਾਲਿਆਂ ਪੱਲੇ ਕੁਝ ਨਹੀਂ ਪੈਂਦਾ ਅਤੇ ਕਹਿਆ ਸੁਪਨੇ ਲੈ ਕੇ ਜੀਵਨ ਨਹੀਂ ਗੁਜਾਰਨਾ ਚਾਹੀਦਾ, ਸੁਪਨੇ ਤੋਂ ਜਾਗ ਕੇ ਜਾਗ੍ਰਤੀ ਵਿਚ ਆ ਕੇ ਪਛਾਣ ਕਰਨੀ ਪਵੇਗੀ ਆਪਣੇ ਖੇਤ ਦੀ ਅਪਣੇ ਘਰ ਦੀ ...।

ਜਿਉ ਰਾਖਾ ਖੇਤ ਊਪਰਿ ਪਰਾਏ ॥ ਖੇਤੁ ਖਸਮ ਕਾ ਰਾਖਾ ਉਠਿ ਜਾਏ ॥ ਉਸੁ ਖੇਤ ਕਾਰਣਿ ਰਾਖਾ ਕੜੈ ॥ ਤਿਸ ਕੈ ਪਾਲੈ ਕਛੂ ਨ ਪੜੈ ॥੩॥ {ਪੰਨਾ ੧੭੯}


ਜੇ ਕਿਸੇ ਪਾਠਕ ਨੇ ਕੁਮੈਂਟ ਕਰਨਾ ਹੋਵੇ ਤਾਂ ਇੱਥੇ ਕਲਿੱਕ ਕਰਕੇ ਕਰ ਸਕਦਾ ਹੈ।


ਵਾਹਿ ਗੁਰੂ ਜੀ ਕਾ ਖ਼ਾਲਸਾ, ਵਾਹਿ ਗੁਰੂ ਜੀ ਕੀ ਫ਼ਤਿਹ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org  and cannot be held responsible for their views.  Read full details....

Go to Top